ਮਨੁੱਖਾਂ ਅਤੇ ਜਾਨਵਰਾਂ ਦੇ ਅਧਿਕਾਰ
ਹਰ ਸੱਭਿਅਕ ਸਮਾਜ ਵਿੱਚ ਰਹਿਣ ਵਾਲੇ ਮਨੁੱਖਾਂ ਦੇ ਕੁਝ ਅਧਿਕਾਰ ਹੁੰਦੇ ਹਨ। ਸਰਕਾਰ ਦੀ ਜਾਂ ਸਟੇਟ ਦੀਆਂ ਸੰਸਥਾਵਾਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਸ਼ਹਿਰੀਆਂ ਦੇ ਅਧਿਕਾਰਾਂ ਦੀ ਰਾਖੀ ਕਰੇ। ਸਟੇਟ ਨੂੰ ਚਲਾਉਣ ਲਈ ਬਹੁਤ ਸਾਰੇ ਨਿਯਮ ਅਤੇ ਕਨੂੰਨ ਬਣੇ ਹੋਏ ਹੁੰਦੇ ਹਨ। ਮੁਲਕ...
Read More