Author: Ranjit Singh 'Kuki' Gill

ਘਰਾਂ ਦੇ ਦੀਵੇ ਬੁਝ ਰਹੇ ਨੇ

ਨਸ਼ਾ ਅੱਜ ਦੇ ਦਿਨ ਵਿੱਚ ਪੰਜਾਬ ਦੀ ਜਵਾਨੀ ਲਈ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ। ਇਹ ਰੋਗ ਸਿੱਖ ਸੰਘਰਸ਼ ਦੇ ਮੱਧਮ ਪੈਣ ਤੋਂ ਬਾਅਦ ਪੰਜਾਬ ਵਿੱਚ ਪਸਰਿਆ ਤੇ ਹੁਣ ਪੂਰੇ ਪੰਜਾਬ ਵਿੱਚ ਫੈਲ ਚੁੱਕਾ ਹੈ। ਹੁਣ ਮਾਪੇ ਆਪਣੇ ਧੀਆਂ ਪੁੱਤਾਂ ਨੂੰ ਇਸ ਨਸ਼ੇ ਦੇ ਕ੍ਰੋਪ ਤੋਂ ਬਚਾਉਣ ਲਈ ਵਿਦੇਸ਼ਾ ਵੱਲ...

Read More

ਸੀ.ਬੀ.ਆਈ ਨੇ ਬੇਅਦਬੀ ਕੇਸ ਨੂੰ ਬੰਦ ਕਰਨ ਦੀ ਮੰਗ ਕੀਤੀ

2015 ਵਿੱਚ ਪਹਿਲੀ ਜੂਨ ਨੂੰ ਫਰੀਦਕੋਟ ਜਿਲੇ ਦੇ ਪਿੰਡ ਬੁਰਜ ਜਵਾਹਰ ਸਿੰਘ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗੁਰਦੁਆਰਾ ਸਾਹਿਬ ਤੋਂ ਚੋਰੀ ਕਰਨ ਦੀ ਵਾਰਦਾਤ ਹੋਈ ਸੀ। ਉਸ ਤੋਂ ਕੁਝ ਮਹੀਨੇ ਬਾਅਦ ਸਤੰਬਰ ਵਿੱਚ ਬਰਗਾੜੀ ਪਿੰਡ ਦੀਆਂ ਕੰਧਾਂ ਤੇ ਪੋਸਟਰ ਲਾਉਣ ਦੀ ਘਟਨਾ ਅਤੇ ਉਸਤੋਂ...

Read More

ਕਾਂਗਰਸ ਪਾਰਟੀ ਦੀ ਹਾਰ

ਭਾਰਤੀ ਜਨਤਾ ਪਾਰਟੀ ਦੀ ਦੋ ਵਾਰ ਲਗਾਤਾਰ ਭਾਰਤ ਦੀਆਂ ਰਾਸ਼ਟਰੀ ਚੋਣਾਂ ਵਿੱਚ ਜਿੱਤ ਅਤੇ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਨੇ ਕਾਂਗਰਸ ਪਾਰਟੀ ਵਿੱਚ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਉਸਨੂੰ ਆਪਣੀ ਹੋਂਦ ਡਗਮਗਾਉਂਦੀ ਦਿਖਾਈ ਦੇ ਰਹੀ ਹੈ। ਕਾਂਗਰਸ ਪਾਰਟੀ ਨੂੰ ਭਾਰਤ ਦੇ ਅਠਾਰਾਂ...

Read More

ਪੰਜਾਬ ਨੂੰ ਨਸ਼ੇ ਤੋਂ ਬਚਾਇਆ ਜਾਵੇ

ਮੌਜੂਦਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣ ਜਲਸੇ ਦੌਰਾਨ ਬਠਿੰਡਾ ਵਿੱਚ, ਗੁਰਬਾਣੀ ਦਾ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਖਾਧੀ ਸੀ ਕਿ ਪੰਜਾਬ ਵਿਚੋਂ ਚਾਰ ਹਫਤਿਆਂ ਦੇ ਅੰਦਰ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਉਸ ਵਕਤ...

Read More

ਸੌ ਵਰੇ ਦਾ ਜਸਵੰਤ ਸਿੰਘ ਕੰਵਲ

ਪੰਜਾਬੀ ਸਾਹਿਤ ਦੇ ਮਹਾਨ ਲੇਖਕ ਜਸਵੰਤ ਸਿੰਘ ਕੰਵਲ ਆਪਣੀ ਜਿੰਦਗੀ ਦੇ ਸੌ ਵਰੇ ਪੂਰੇ ਕਰ ਚੁੱਕੇ ਹਨ। ਉਸਦਾ ਜਨਮ ਦਿਨ 27 ਜੂਨ ਨੂੰ ਪਿੰਡ ਢੁਡੀਕੇ ਦੇ ਸਰਕਾਰੀ ਕਾਲਜ ਵਿੱਚ ਚਾਰ ਦਿਨ ਚੱਲੇ ਪੰਜਾਬੀ ਜੋੜ ਮੇਲੇ ਦੇ ਰੂਪ ਵਿੱਚ ਮਨਾਇਆ ਗਿਆ। ਉਸਦਾ ਜਨਮ 27 ਜੂਨ 1919 ਨੂੰ ਪਿੰਡ ਢੁੱਡੀਕੇ...

Read More