DukhShabad 1: ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥

Truthful livingShabad 2: ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥

Reet (customs)Shabad 3: ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥

Seva… Shabad 4: ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥

Seva… Shabad 5: ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥

Seva… Shabad 6: ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥

Powerful vs weakShabad 7: ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥

‘Dabba’ (box)… Shabad 8: ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥

Everything… Shabad 9: ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥